← Go Back
ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ 2 ਰੁਪਏ ਕਟੌਤੀ ਨਵੀਂ ਦਿੱਲੀ, 14 ਮਾਰਚ 2024- ਕੇਂਦਰ ਸਰਕਾਰ ਦੇ ਵਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਦੋ ਰੁਪਏ ਕਟੌਤੀ ਕੀਤੀ ਗਈ ਹੈ। ਇਸ ਸਬੰਧੀ ਕੇਂਦਰੀ ਮੰਤਰੀ ਹਰਦੀਪ ਪੁਰੀ ਵਲੋਂ ਸੋਸ਼ਲ ਮੀਡੀਆ ਤੇ ਜਾਣਕਾਰੀ ਸਾਂਝੀ ਕੀਤੀ ਗਈ ਹੈ।
Total Responses : 942