← Go Back
ਨਵੀਂ ਦਿੱਲੀ, 8 ਜੂਨ, 2017 : ਭਾਰਤੀ ਤੇਲ ਮਾਰਕੀਟਿੰਗ ਕੰਪਨੀਆਂ ਹੁਣ ਪੂਰੇ ਦੇਸ਼ 'ਚ ਰੋਜ਼ਾਨਾ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦੀ ਸਮੀਖਿਆ ਕਰ ਸਕਦੀਆਂ ਹਨ। ਜਾਣਕਾਰੀ ਮੁਤਾਬਕ 16 ਜੂਨ ਤੋਂ ਰੋਜ਼ਾਨਾ ਦੇ ਆਧਾਰ 'ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੈਅ ਹੋ ਸਕਦੀਆਂ ਹਨ। ਮੌਜੂਦਾ ਸਮੇਂ ਤਿੰਨ ਤੇਲ ਕੰਪਨੀਆਂ ਇੰਡੀਅਨ ਆਇਲ ਕਾਰਪੋਰੇਸ਼ਨ, ਭਾਰਤ ਪੈਟਰੋਲੀਅਮ ਅਤੇ ਹਿੰਦੋਸਤਾਨ ਕਾਰਪੋਰੇਸ਼ਨ ਹਰ 15 ਦਿਨਾਂ ਬਾਅਦ ਤੇਲ ਕੀਮਤਾਂ ਦੀ ਸਮੀਖਿਆ ਕਰਦੀਆਂ ਹਨ।
Total Responses : 189