← Go Back
ਨਵੀਂ ਦਿੱਲੀ, 14 ਅਗਸਤ 2018 - ਰੁਪਇਆ ਡਾਲਰ ਦੇ ਮੁਕਾਬਲੇ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ 'ਤੇ ਪਹੁੰਚ ਗਿਆ ਹੈ। ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪਏ ਦੀ ਕੀਮਤ ਅੱਜ 70.07 ਰੁਪਏ ਪ੍ਰਤੀ ਡਾਲਰ 'ਤੇ ਪਹੁੰਚ ਗਈ।
Total Responses : 188