← Go Back
ਪੰਜਾਬ ਸਕੂਲ ਸਿੱਖਿਆ ਬੋਰਡ ਅੱਜ ਐਲਾਨੇਗਾ 10ਵੀਂ ਜਮਾਤ ਦਾ ਨਤੀਜਾ
ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਸਕੂਲ ਸਿੱਖਿਆ ਬੋਰਡ ਅੱਜ 10ਵੀਂ ਜਮਾਤ ਦਾ ਨਤੀਜਾ ਐਲਾਨੇਗਾ। ਬੋਰਡ ਅਧਿਕਾਰੀ ਬਾਅਦ ਦੁਪਹਿਰ ਨਤੀਜੇ ਦਾ ਐਲਾਨ ਕਰਨਗੇ। ਇਸ ਸਬੰਧੀ ਬਕਾਇਦਾ ਪ੍ਰੈਸ ਕਾਨਫਰੰਸ ਵੀ ਰੱਖੀ ਗਈ ਹੈ। ਵਿਦਿਆਰਥੀ ਸ਼ੁੱਕਰਵਾਰ ਨੂੰ ਤੋਂ ਬੋਰਡ ਦੀ ਵੈੱਬਸਾਈਟ https://www.pseb.ac.in/ 'ਤੇ ਨਤੀਜਾ ਦੇਖ ਸਕਣਗੇ।
Total Responses : 962