← Go Back
ਮੋਹਾਲੀ, 18 ਜਨਵਰੀ, 2017 : ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਜਮਾਤ ਦੀ ਮਾਰਚ 2017 ਦੀ ਸਾਲਾਨਾ ਪ੍ਰੀਖਿਆ ਦੀ ਡੇਟ ਸ਼ੀਟ ਚੋਣ ਕਮਿਸ਼ਨ ਦੀ ਪ੍ਰਵਾਨਗੀ ਮਗਰੋਂ ਜਾਰੀ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ 10ਵੀਂ ਸ਼੍ਰੇਣੀ ਦੀ ਲਿਖਤੀ ਪ੍ਰੀਖਿਆ 14 ਮਾਰਚ ਤੋਂ 29 ਮਾਰਚ ਤੱਕ ਬੋਰਡ ਵੱਲੋਂ ਸਥਾਪਿਤ ਪ੍ਰੀਖਿਆ ਕੇਂਦਰਾਂ ਚ ਕਰਵਾਈ ਜਾ ਰਹੀ ਹੈ। ਦਸਵੀਂ ਦੀ ਪ੍ਰੀਖਿਆ ਸਵੇਰੇ 10 ਵਜੇ ਤੋਂ ਦੂਪਹਿਰ 1:15 ਵਜੇ ਤੱਕ ਹੋਵੇਗੀ।
Total Responses : 936