ਚੰਡੀਗੜ੍ਹ, 21 ਜੁਲਾਈ 2018 - ਡਾ. ਰਾਜ ਕੁਮਾਰ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਨਵੇਂ ਵੀ.ਸੀ. ਨਿਯੁਕਤ ਕੀਤਾ ਗਿਆ ਹੈ।
ਡਾ. ਕੁਮਾਰ ਇਸ ਸਮੇਂ ਡੀਨ ਅਤੇ ਹੈਡ, ਇੰਸਟੀਚਿਊਟ ਆਫ ਮੈਨੇਜਮੈਂਟ ਸਟੱਡੀਜ਼, ਬਨਾਰਸ ਹਿੰਦੂ ਯੂਨੀਵਰਸਿਟੀ ਦੇ ਰੂਪ ਵਿਚ ਕੰਮ ਕਰ ਰਹੇ ਹਨ.
ਖ਼ਬਰ ਦੇ ਹੋਰ ਵੇਰਵਿਆਂ ਲਈ ਹੇਠ ਦਿੱਤੇ ਲਿੰਕ 'ਤੇ ਕਲਿੱਕ ਕਰੋ :-
http://www.babushahi.com/full-news.php?id=76379