← Go Back
ਹੁਸ਼ਿਆਰਪੁਰ, 23 ਜੁਲਾਈ 2018: ਪ੍ਰਿੰਸੀਪਲ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਸ੍ਰੀ ਹਰਜੀਤ ਸਿੰਘ ਨੇ ਦੱਸਿਆ ਕਿ 11ਵੀਂ ਕਲਾਸ ਦੇ ਨਤੀਜੇ ਘੋਸ਼ਿਤ ਕਰ ਦਿੱਤੇ ਗਏ ਹਨ। ਉਨ੍ਹਾਂ ਦੱÎਸਿਆ ਕਿ ਵੈਬਸਾਈਟ www.navodaya.gov.in ਅਤੇ www.jnvhoshiarpur.in 'ਤੇ ਨਤੀਜੇ ਅਪਲੋਡ ਕਰ ਦਿੱਤੇ ਗਏ ਹਨ, ਇਸ ਲਈ ਇਹ ਨਤੀਜੇ ਵਿਦਿਆਲਿਆ ਦੀ ਵੈਬਸਾਈਟ 'ਤੇ ਦੇਖੇ ਜਾ ਸਕਦੇ ਹਨ।
Total Responses : 188