← Go Back
ਲੁਧਿਆਣਾ, 10 ਅਪ੍ਰੈਲ 2021 - ਪੰਜਾਬੀ ਅਦਾਕਾਰ ਸਤੀਸ਼ ਕੌਲ ਦਾ ਦੇਹਾਂਤ ਹੋ ਗਿਆ ਹੈ, ਉਹ ਪਿਛਲੇ ਕਾਫੀ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਹਨ। ਇਸ ਤੋਂ ਬਿਨਾਂ ਕੁੱਝ ਦਿਨ ਪਹਿਲਾਂ ਹੀ ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ।
Total Responses : 189