ਮੁੰਬਈ, 3 ਅਗਸਤ 2018 - ਸ਼ੁੱਕਰਵਾਰ ਨੂੰ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਣ ਸਿੰਘ ਅਧਾਰਿਤ ਬਣ ਰਹੀ ਫਿਲਮ ਦੇ ਡਾਇਰੈਕਟਰ ਵਿਜੈ ਗੋਤੂ ਨੂੰ ਨਕਲੀ ਦਸਤਾਵੇਜ਼ਾਂ ਰਾਹੀਂ ਕਥਿਤ 34 ਕਰੋੜ ਜੀਐਸਟੀ ਦੀ ਧੋਖਾਧੜੀ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਹੈ।
ਮੁੰਬਈ ਦੀ ਇਕ ਅਦਾਲਤ ਨੇ ਫਿਲਮ ਨਿਰਦੇਸ਼ਕ ਨੂੰ 14 ਅਗਸਤ ਤੱਕ ਹਿਰਾਸਤ 'ਚ ਭੇਜ ਦਿੱਤਾ ਹੈ।
ਖ਼ਬਰ ਦੇ ਹੋਰ ਵੇਰਵਿਆਂ ਲਈ ਹੇਠ ਦਿੱਤੇ ਲਿੰਕ 'ਤੇ ਕਲਿੱਕ ਕਰੋ :-