← Go Back
ਮੁੰਬਈ, 5 ਸਤੰਬਰ 2018 - ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦਿਲੀਪ ਕੁਮਾਰ ਦੀ ਅੱਜ ਦੁਪਹਿਰ ਤੋਂ ਬਾਅਦ ਅਚਾਨਕ ਸਿਹਤ ਵਿਗੜ ਗਈ। ਜਿਸ ਕਾਰਨ ਉਨ੍ਹਾਂ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
Total Responses : 939