← Go Back
ਕੈਲਗਰੀ, 7 ਮਈ 2019 - ਨਾਮੀ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਸ਼ੋਅ 'ਚ ਲੰਘੇ ਐਤਵਾਰ ਦੀ ਰਾਤ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਕੈਲਗਰੀ ਦੇ ਮੈਗਨੋਲੀਆ ਹਾਲ, ਜਿਥੇ ਸਿੱਧੂ ਮੂਸੇਵਾਲਾ ਦਾ ਸ਼ੋਅ ਚੱਲ ਰਿਹਾ ਸੀ, ਦੇ ਲਾਗੇ ਗੋਲੀਆਂ ਚੱਲੀਆਂ। ਗੋਲੀਆਂ ਚਲਾਉਣ ਵਾਲਿਆਂ ਬਾਰੇ ਫਿਲਹਾਲ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ। ਪੁਲਿਸ ਮਾਮਲੇ ਦੀ ਪੜਤਾਲ ਕਰ ਰਹੀ ਹੈ।
Total Responses : 928