← Go Back
ਮੁੰਬਈ, 11 ਨਵੰਬਰ - ਹਿੰਦੀ ਫ਼ਿਲਮ ਜਗਤ ਦੀ ਦਿੱਗਜ ਗਾਇਕਾ ਲਤਾ ਮੰਗੇਸ਼ਕਰ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਸਾਹ ਲੈਣ 'ਚ ਦਿੱਕਤ ਆ ਰਹੀ ਸੀ ਜਿਸ ਕਾਰਨ ਉਨ੍ਹਾਂ ਨੂੰ ਬ੍ਰੀਚ ਕੈਂਡੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ।
Total Responses : 942