ਅਮਿਤ ਸ਼ਾਹ ਨੇ ਹਰਸਿਮਰਤ ਕੌਰ ਬਾਦਲ ਨੂੰ ਫੋਨ ਕਰ ਜਾਣਿਆ ਸੁਖਬੀਰ ਬਾਦਲ ਦਾ ਹਾਲ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 14 ਅਗਸਤ, 2026: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੂੰ ਫੋਨ ਕਰ ਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਿਹਤ ਦਾ ਹਾਲ ਚਾਲ ਜਾਣਿਆ।
ਪੜ੍ਹੋ ਹਰਸਿਮਰਤ ਕੌਰ ਬਾਦਲ ਦਾ ਟਵੀਟ :
- Download Babushahi App
-
-