ਆਮ ਆਦਮੀ ਪਾਰਟੀ ਦੀ ਮੋਗਾ ’ਚ ਮਹਾਂਰੈਲੀ ਅੱਜ 26 ਨਵੰਬਰ ਨੂੰ
ਬਾਬੂਸ਼ਾਹੀ ਨੈਟਵਰਕ
ਮੋਗਾ, 26 ਨਵੰਬਰ, 2026: ਆਮ ਆਦਮੀ ਪਾਰਟੀ (ਆਪ) ਦੀ ਮੋਗਾ ਵਿਚ ਮਹਾਂਰੈਲੀ ਕਰ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਵਾਸਤੇ ਬਿਗਲ ਵਜਾਏਗੀ। ਇਸ ਵਿਚ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਰੀ ਸੀਨੀਅਰ ਲੀਡਰਸ਼ਿਪ ਹਾਜ਼ਰ ਰਹੇਗੀ। ਇਸ ਵਿਚ ਭਗਵੰਤ ਮਾਨ ਵੱਲੋਂ ਪੰਜ ਸਾਲ ਦਾ ਰਿਪੋਰਟ ਕਾਰਡ ਪੇਸ਼ ਕਰਨ ਦੀ ਸੰਭਾਵਨਾ ਹੈ। ਰੈਲੀ ਵਾਸਤੇ 125 ਏਕੜ ਵਿਚ ਪੰਡਾਲ ਲਗਾਇਆ ਗਿਆ ਹੈ।
- Download Babushahi App
-
-