AI Image
ਐਮ ਏ ਦੀ ਪ੍ਰੀਖਿਆ ਦੇਣ ਪੰਜਾਬ ਯੂਨੀਵਰਸਿਟੀ ਦੇ ਪ੍ਰੀਖਿਆ ਕੇਂਦਰ ਪੁੱਜੇ ਚਰਨਜੀਤ ਚੰਨੀ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 20 ਅਗਸਤ, 2026: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਐਮ ਏ ਪਬਲਿਕ ਐਡਮਨਿਸਟਰੇਸ਼ਨ ਦੀ ਪ੍ਰੀਖਿਆ ਦੇਣ ਵਾਸਤੇ ਇਥੇ ਪੰਜਾਬ ਯੂਨੀਵਰਸਿਟੀ ਦੇ ਪ੍ਰੀਖਿਆ ਕੇਂਦਰ ਵਿਚ ਪਹੁੰਚੇ।
ਉਹ ਬੀਤੇ ਕੱਲ੍ਹ ਨਵੀਂ ਦਿੱਲੀ ਵਿਚ ਹੋਈ ਕਾਂਗਰਸ ਵਰਕਿੰਗ ਕਮੇਟੀ (ਸੀ ਡਬਲਿਊ ਸੀ) ਦੀ ਮੀਟਿੰਗ ਵਿਚ ਸ਼ਾਮਲ ਨਹੀਂ ਹੋਏ ਸਨ।
- Download Babushahi App
-
-