ਕਿਸਾਨ ਆਗੂ ਅਤੇ ਸੀਨੀਅਰ ਐਡਵੋਕੇਟ ਰਾਜਿੰਦਰ ਰਾਣਾ ਦੀ ਭੈਣ ਦਾ ਦਿਹਾਂਤ , ਇਲਾਕੇ ਵਿੱਚ ਸੋਗ ਦੀ ਲਹਿਰ
ਅੰਤਿਮ ਸੰਸਕਾਰ 26 ਨਵੰਬਰ ਨੂੰ ਕਪੂਰਥਲਾ ਵਿਖੇ
ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਦੁੱਖ ਦਾ ਪ੍ਰਗਟਾਵਾ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 24 ਨਵੰਬਰ 2025 ਹਲਕਾ ਸੁਲਤਾਨਪੁਰ ਲੋਧੀ ਦੇ ਉੱਘੇ ਸਮਾਜ ਸੇਵੀ ਅਤੇ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਕਪੂਰਥਲਾ ਦੇ ਕੋਆਰਡੀਨੇਟਰ ਅਤੇ ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦੇ ਸਾਬਕਾ ਪ੍ਰਧਾਨ ਸੀਨੀਅਰ ਐਡਵੋਕੇਟ ਰਾਜਿੰਦਰ ਸਿੰਘ ਰਾਣਾ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਹਨਾਂ ਦੀ ਭੈਣ ਸਤਿਕਾਰ ਯੋਗ ਬੀਬੀ ਕੁਲਵੰਤ ਕੌਰ ਪਤਨੀ ਸਵ ਸੋਹਣ ਸਿੰਘ ਪਿੰਡ ਸੈਦਪੁਰ ਹਾਲ ਵਾਸੀ ਕਪੂਰਥਲਾ ਦਾ ਅਚਣਚੇਤ ਦੇਹਾਂਤ ਹੋ ਗਿਆ ਹੈ ਅਤੇ ਉਹ ਅਕਾਲ ਪੁਰਖ ਦੇ ਚਰਨਾਂ ਵਿਚ ਜਾ ਬਿਰਾਜੇ ਹਨ। ਕੁਲਵੰਤ ਕੌਰ ਜੀ ਦਾ ਅੰਤਿਮ ਸੰਸਕਾਰ 26 ਨਵੰਬਰ ਨੂੰ ਪਿੰਡ ਕਪੂਰਥਲਾ ਵਿਖੇ ਕੀਤਾ ਜਾਵੇਗਾ। ਇਸ ਮੌਕੇ ਪਦਮਸ਼੍ਰੀ ਸੰਤ ਬਲਵੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ ਵਾਤਾਵਰਨ ਪ੍ਰੇਮੀ, ਰਾਣਾ ਇੰਦਰ ਪ੍ਰਤਾਪ ਸਿੰਘ ਵਿਧਾਇਕ ਸੁਲਤਾਨਪੁਰ ਲੋਧੀ, ਨਵਤੇਜ ਸਿੰਘ ਚੀਮਾ ਸਾਬਕਾ ਵਿਧਾਇਕ, ਸੱਜਣ ਸਿੰਘ ਚੀਮਾ ਹਲਕਾ ਇੰਚਾਰਜ ਆਮ ਆਦਮੀ ਪਾਰਟੀ, ਇੰਜੀਨੀਅਰ ਸਵਰਨ ਸਿੰਘ, ਗੁਰਪ੍ਰੀਤ ਕੌਰ ਰੂਹੀ, ਜਰਨੈਲ ਸਿੰਘ ਡੋਗਰਾਂਵਾਲ, ਕੈਪਟਨ ਹਰਮਿੰਦਰ ਸਿੰਘ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ, ਸੁਖਦੇਵ ਸਿੰਘ ਨਾਨਕਪੁਰ ਸੀਨੀਅਰ ਆਗੂ ਅਕਾਲੀ ਦਲ, ਸੰਯੁਕਤ ਕਿਸਾਨ ਮੋਰਚੇ ਵੱਲੋਂ ਜੈਪਾਲ ਸਿੰਘ,ਬਲਵਿੰਦਰ ਸਿੰਘ ਭੁੱਲਰ, ਹਰਵੰਤ ਸਿੰਘ ਵੜੈਚ, ਮੁਖਤਿਆਰ ਸਿੰਘ ਚੰਦੀ ਸਕੱਤਰ ਸਾਹਿਤ ਸਭਾ, ਡਾਕਟਰ ਸਵਰਨ ਸਿੰਘ ਪ੍ਰਧਾਨ ਸਾਹਿਤ ਸਭਾ, ਬਲਵਿੰਦਰ ਸਿੰਘ ਧਾਲੀਵਾਲ ਪੱਤਰਕਾਰ, ਜਸਪਾਲ ਸਿੰਘ ਐਡਵੋਕੇਟ ਸਾਬਕਾ ਚੇਅਰਮੈਨ ਕੰਬੋਜ ਵੈਲਫੇਅਰ ਬੋਰਡ ਪੰਜਾਬ, ਐਡਵੋਕੇਟ ਸਤਨਾਮ ਸਿੰਘ ਮੋਮੀ ਸਾਬਕਾ ਪ੍ਰਧਾਨ ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ, ਮਾਸਟਰ ਸੁੱਚਾ ਸਿੰਘ ਪ੍ਰਧਾਨ ਪੈਨਸ਼ਨ ਯੂਨੀਅਨ, ਮਾਸਟਰ ਚਰਨ ਸਿੰਘ, ਸੁਖਵਿੰਦਰ ਸਿੰਘ ਸੁਖ ਸਾਬਕਾ ਚੇਅਰਮੈਨ, ਮੁਹੰਮਦ ਰਫੀ ਚੇਅਰਮੈਨ ਮਾਰਕੀਟ ਕਮੇਟੀ, ਤੇਜਵੰਤ ਸਿੰਘ ਕੌਂਸਲਰ ਸਾਬਕਾ ਚੇਅਰਮੈਨ, ਨਗਰ ਕੌਂਸਲ ਦੇ ਪ੍ਰਧਾਨ ਦੀਪਕ ਧੀ ਰਾਜੂ, ਸਾਬਕਾ ਪ੍ਰਧਾਨ ਅਸ਼ੋਕ ਮੋਗਲਾ, ਵਰਨ ਸ਼ਰਮਾ ਸਾਬਕਾ ਪ੍ਰਧਾਨ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ, ਬਲਵਿੰਦਰ ਸਿੰਘ ਲਾਡੀ ਸਾਬਕਾ ਪ੍ਰਧਾਨ ਪ੍ਰੈਸ ਕਲੱਬ, ਸੁਰਿੰਦਰ ਪਾਲ ਸੋਡੀ ਪ੍ਰਧਾਨ ਪ੍ਰੈੱਸ ਕਲੱਬ, ਦਿਲਬਾਗ ਸਿੰਘ ਗਿੱਲ ਐਮਡੀ ਮਹਿੰਦਰਾ ਐਂਡ ਮਹਿੰਦਰਾ ਕੰਪਨੀ ਸੁਲਤਾਨਪੁਰ ਲੋਧੀ, ਮੇਜਰ ਸਿੰਘ ਖਾਲਸਾ ਢਾਡੀ ਜੱਥਾ ਸੁਲਤਾਨਪੁਰ ਲੋਧੀ, ਸੂਰਤ ਸਿੰਘ ਮਿਰਜ਼ਾਪੁਰ, ਸੰਤੋਖ ਸਿੰਘ ਭਾਗੋ ਰੀਆਂ ਸਾਬਕਾ ਚੇਅਰਮੈਨ, ਕਰਮਵੀਰ ਸਿੰਘ ਕੇਬੀ ਸਾਬਕਾ ਚੇਅਰਮੈਨ, ਕੰਵਲਨੈਨ ਸਿੰਘ ਕੈਨੀ ਐਮਡੀ ਜੱਜ ਗੈਸ ਏਜੰਸੀ, ਮਨਦੀਪ ਸਿੰਘ ਰਿੰਮ ਜਿੰਮ ਹੋਟਲ, ਜੋਬਨਪ੍ਰੀਤ ਸਿੰਘ ਸਾਬਕਾ ਸਰਪੰਚ ਹਾਜੀਪੁਰ, ਨਰਿੰਦਰ ਪੰਨੂ ਸਾਬਕਾ ਐਮਸੀ, ਸੁੱਚਾ ਸਿੰਘ ਮਿਰਜ਼ਾਪੁਰ, ਰਸ਼ਪਾਲ ਸਿੰਘ ਜਨਰਲ ਸਕੱਤਰ ਕਿਰਤੀ ਕਿਸਾਨ ਯੂਨੀਅਨ ਪੰਜਾਬ , ਬਲਵਿੰਦਰ ਸਿੰਘ ਭੁੱਲਰ ਕਿਰਤੀ ਕਿਸਾਨ ਯੂਨੀਅਨ ਪ੍ਰਧਾਨ ਕਪੂਰਥਲਾ, ਮਾਸਟਰ ਚਰਨ ਸਿੰਘ ਕੁੱਲ ਹਿੰਦ ਕਿਸਾਨ ਸਭਾ, ਅਮਰਜੀਤ ਸਿੰਘ ਟਿੱਬਾ ਪ੍ਰਧਾਨ ਆਲ ਇੰਡੀਆ ਕਿਸਾਨ ਸਭਾ ਕਪੂਰਥਲਾ, ਧਰਮਿੰਦਰ ਸਿੰਘ ਕਿਰਤੀ ਕਿਸਾਨ ਯੂਨੀਅਨ ਡਕੌਂਦਾ, ਮੁਕੰਦ ਸਿੰਘ ਸੀਨੀਅਰ ਕਿਸਾਨ ਆਗੂ, ਰਘਬੀਰ ਸਿੰਘ ਮਹਿਰਵਾਲਾ ਸੂਬਾ ਮੀਤ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ ਡਕੌਂਦਾ, ਮੁਕੰਦ ਸਿੰਘ ਸੂਬਾ ਆਗੂ ਕੁੱਲ ਹਿੰਦ ਕਿਸਾਨ ਸਭਾ, ਸਰਵਣ ਸਿੰਘ ਕਰਮਜੀਤਪੁਰ, ਜਥੇਦਾਰ ਪਲਵਿੰਦਰ ਸਿੰਘ ਕਾਲਾ ਸੰਘਿਆਂ ,ਬਿੰਦੂ ਸੁੰਨੜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਪੰਧੇਰ, ਨਿਰਮਲ ਸਿੰਘ ਸ਼ੇਰਪੁਰ ਸੱਦਾ ਪੇਂਡੂ ਮਜ਼ਦੂਰ ਯੂਨੀਅਨ , ਕਾਮਰੇਡ ਬਲਦੇਵ ਸਿੰਘ ਮਿਸਤਰੀ ਮਜ਼ਦੂਰ ਯੂਨੀਅਨ, ਕੁਲਦੀਪ ਸਿੰਘ ਡਿਪਟੀ, ਸੁਰਜੀਤ ਸਿੰਘ ਠੱਟਾ ਪ੍ਰਧਾਨ ਖੇਤ ਮਜ਼ਦੂਰ ਸਭਾ, ਫਕੀਰ ਮੁਹੰਮਦ ਸਕੱਤਰ ਪੀਡਬਲਯੂਡੀ ਪੈਨਸ਼ਨ ਯੂਨੀਅਨ , ਸਾਧੂ ਸਿੰਘ ਡੱਲਾ ਕਿਰਤੀ ਕਿਸਾਨ ਯੂਨੀਅਨ, ਡਾ ਹਰਜਿੰਦਰ ਸਿੰਘ ਲਾਲੀ, ਮਾਸਟਰ ਜਸਵਿੰਦਰ ਸਿੰਘ, ਗੁਰਦੇਵ ਸਿੰਘ ਲਵਲੀ, ਹਰਨੇਕ ਸਿੰਘ ਕਰਮਜੀਤਪੁਰ, ਬਲਦੇਵ ਸਿੰਘ ਪਰਮਜੀਤਪੁਰ, ਸੁਖਦੇਵ ਸਿੰਘ, ਸਰਬਜੀਤ ਸਿੰਘ ,ਗੁਰਪ੍ਰੀਤ ਸਿੰਘ ,ਸਵਰਨ ਸਿੰਘ ,ਮੋਹਿਤ ਸਿੰਘ ਮਾਛੀਜੋਆ, ਤਨਵੀਰ ਸਿੰਘ, ਕੁਲਦੀਪ ਸਿੰਘ ਮਾਛੀ ਜੋਆ, ਕਰਮਵੀਰ ਸਿੰਘ, ਨਿਰਵੈਲ ਸਿੰਘ, ਸਰਬਜੀਤ ਸਿੰਘ, ਜਸਵਿੰਦਰ ਸਿੰਘ, ਚਰਨ ਸਿੰਘ ਆਦਿ ਨੇ ਦੁੱਖ ਦਾ ਪ੍ਰਗਟਾਵਾ ਕੀਤਾ