← ਪਿਛੇ ਪਰਤੋ
ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ ਨੇ ਫੜਿਆ ਅਕਾਲੀ ਦਲ ਦਾ ਪੱਲਾ
Ravi Jakhu
ਚੰਡੀਗੜ੍ਹ, 2 ਨਵੰਬਰ, 2026: ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ ਨੇ ਅਕਾਲੀ ਦਲ ਦਾ ਪੱਲਾ ਫੜ ਲਿਆ ਹੈ ਅਤੇ ਉਹ ਆਪਣੇ ਸਾਥੀਆਂ ਸਣੇ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ।
Total Responses : 41