ਕੇਂਦਰ ਨੇ ਸੁਪਰੀਮ ਕੋਰਟ ਵਿੱਚ ਰਾਜੋਆਣਾ ਦੀ ਰਹਿਮ ਪਟੀਸ਼ਨ ਦਾ ਕੀਤਾ ਵਿਰੋਧ
ਬਾਬੂਸ਼ਾਹੀ ਨੈੱਟਵਰਕ
ਨਵੀਂ ਦਿੱਲੀ, 8 ਅਕਤੂਬਰ, 2026: ਕੇਂਦਰ ਸਰਕਾਰ ਨੇ ਬਲਵੰਤ ਸਿੰਘ ਰਾਜੋਆਣਾ ਦੀ ਉਸ ਪਟੀਸ਼ਨ ਦਾ ਵਿਰੋਧ ਕੀਤਾ ਹੈ ਜਿਸ ਵਿੱਚ ਉਨ੍ਹਾਂ ਨੇ ਮੌਤ ਦੀ ਸਜ਼ਾ ਨੂੰ ਘਟਾਉਣ ਦੀ ਮੰਗ ਕੀਤੀ ਹੈ। ਬੱਬਰ ਖਾਲਸਾ ਦੇ ਕਾਰਕੁਨ ਬਲਵੰਤ ਸਿੰਘ ਰਾਜੋਆਣਾ ਨੂੰ 1995 ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ।
Click for Detail : https://www.babushahi.com/view-news.php?id=227881&headline=Centre-opposes-Rajoana%E2%80%99s-mercy-petition-in-Supreme-Court
- Download Babushahi App
-
-