ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਨ 'ਤੇ ਰਜਿੰਦਰ ਗੁਪਤਾ ਨੇ ਦਿੱਤੀ ਵਧਾਈ
ਚੰਡੀਗੜ੍ਹ, 28 ਮਈ 2026- ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਦੇ ਨਵੇਂ ਬਣਾਏ ਗਏ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਦੇ ਵੱਲੋਂ ਵਧਾਈ ਦਿੱਤੀ ਗਈ ਹੈ। ਰਜਿੰਦਰ ਗੁਪਤਾ ਨੇ ਉਹਨਾਂ ਦੀਆਂ ਸਿਆਸੀ ਸਰਗਰਮੀਆਂ ਅਤੇ ਭਵਿੱਖੀ ਵਿਉਂਤਬੰਦੀ ਲਈ ਸ਼ੁਭਕਾਮਨਾਵਾਂ ਦਿੱਤੀਆਂ।
- Download Babushahi App
-
-