ਜਥੇਦਾਰ ਕੁਲਦੀਪ ਸਿੰਘ ਗੜਗੱਜ ਪਟਿਆਲਾ ਜੇਲ੍ਹ ਚ ਰਾਜੋਆਣਾ ਨੂੰ ਮਿਲਣ ਪੁੱਜੇ
ਬਾਬੂਸ਼ਾਹੀ ਨੈੱਟਵਰਕ
ਪਟਿਆਲਾ, 29 ਸਤੰਬਰ, 2026: ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅੱਜ ਪਟਿਆਲਾ ਜੇਲ੍ਹ ਵਿੱਚ ਬੇਅੰਤ ਸਿੰਘ ਕਤਲ ਕੇਸ ਵਿੱਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨ ਪਹੁੰਚ ਚੁੱਕੇ ਹਨ।
- Download Babushahi App
-
-