ਜਥੇਦਾਰ ਗਡਗੱਜ ਕਰਨਗੇ ਪਾਕਿਸਤਾਨ ਜਾਣ ਵਾਲੇ ਸਿੱਖ ਜੱਥੇ ਦੀ ਅਗਵਾਈ
ਬਾਬੂਸ਼ਾਹੀ ਨੈਟਵਰਕ
ਅੰਮ੍ਰਿਤਸਰ, 31 ਅਕਤੂਬਰ, 2025: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਡਗੱਜ ਗੁਰਪੁਰਬ ’ਤੇ ਪਾਕਿਸਤਾਨ ਜਾਣ ਵਾਲੇ ਸਿੱਖ ਜੱਥੇ ਦੀ ਅਗਵਾਈ ਕਰਨਗੇ। ਉਹ 4 ਨਵੰਬਰ ਨੂੰ ਪਾਕਿਸਤਾਨ ਜਾਣਗੇ।