ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨਿਯੁਕਤ
ਕੁਲਜਿੰਦਰ ਸਰਾਂ/ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 6 ਸਤੰਬਰ, 2026: ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਚੀਫ ਜਸਟਿਸ ਨਿਯੁਕਤ ਕੀਤਾ ਗਿਆ ਹੈ। ਉਹ ਇਸ ਵੇਲੇ ਐਕਟਿੰਗ ਚੀਫ ਜਸਟਿਸ ਵਜੋਂ ਕੰਮ ਕਰ ਰਹੇ ਸਨ।
ਕੇਂਦਰੀ ਨਿਆਂ ਤੇ ਕਾਨੂੰਨ ਮੰਤਰਾਲੇ ਨੇ ਉਹਨਾਂ ਦੀ ਨਿਯੁਕਤੀ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
- Download Babushahi App
-
-