ਜੋ ਬਾਕੀ ਸਰਕਾਰਾਂ ਨੇ ਕਦੇ ਸੋਚਿਆ ਵੀ ਨਹੀਂ, ਉਹ AAP ਦੀ ਸਰਕਾਰ ਪੰਜਾਬ 'ਚ ਕਰਨ ਜਾ ਰਹੀ : CM Mann
ਚੰਡੀਗੜ੍ਹ, 22 ਜਨਵਰੀ 2026 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਸਿਹਤ ਖੇਤਰ 'ਚ ਪੰਜਾਬ ਲਈ ਇੱਕ ਇਤਿਹਾਸਕ ਦਿਨ ਹੈ। ਆਜ਼ਾਦੀ ਤੋਂ ਲੈ ਕੇ ਹੁਣ ਤੱਕ ਦੀ ਸਭ ਤੋਂ ਵੱਡੀ ਸਿਹਤ ਸਕੀਮ 'ਮੁੱਖ ਮੰਤਰੀ ਸਿਹਤ ਯੋਜਨਾ' ਅੱਜ ਤੋਂ ਸ਼ੁਰੂ ਹੋਣ ਜਾ ਰਹੀ ਹੈ। ਜੋ ਬਾਕੀ ਸਰਕਾਰਾਂ ਨੇ ਕਦੇ ਸੋਚਿਆ ਵੀ ਨਹੀਂ, ਉਹ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ 'ਚ ਕਰਨ ਜਾ ਰਹੀ ਹੈ। ਇਹ ਭਾਰਤ ਦੀ ਸਭ ਤੋਂ ਵੱਡੀ ਸਿਹਤ ਯੋਜਨਾ ਹੈ। ਬਾਕੀ ਵੇਰਵੇ ਜਲਦ ਸਾਂਝੇ ਕਰਾਂਗੇ।