ਝੰਡੇ ਲੈ ਕੇ ਰੋਸ ਮੁਜ਼ਾਹਰੇ ਕਰਨ ਵਾਲਿਆਂ ਨੂੰ ਸਿੱਧਾ ਹੋਇਆ ਦਿਲਜੀਤ ਦੁਸਾਂਝ, ਕਹੀ ਵੱਡੀ ਗੱਲ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 11 ਮਈ, 2026: ਪੰਜਾਬੀ ਦੇ ਮਸ਼ਹੂਰ ਗਾਇਕ ਤੇ ਐਕਟਰ ਦਿਲਜੀਤ ਦੁਸਾਂਝ ਨੇ ਉਹਨਾਂ ਦੇ ਸ਼ੋਅ ਵਿਚ ਝੰਡੇ ਲੈ ਕੇ ਰੋਸ ਮੁਜ਼ਾਹਰਾ ਕਰਨ ਵਾਲਿਆਂ ਨੂੰ ਸਿੱਧੀ ਚੇਤਾਵਨੀ ਦੇ ਦਿੱਤੀ ਹੈ।
ਇਕ ਸੋਸ਼ਲ ਮੀਡੀਆ ਪੋਸਟ ਵਿਚ ਉਹਨਾਂ ਕਿਹਾ ਕਿ ਜੇਕਰ ਸ਼ੋਅ ਵਾਲੀ ਥਾਂ ਦੇ ਬਾਹਰ ਪ੍ਰਦਰਸ਼ਨ ਕਰਨਾ ਹੈ ਤਾਂ ਕੋਈ ਵੀ ਕਰ ਸਕਦਾ ਹੈ ਪਰ ਜੇਕਰ ਝੰਡਾ ਲੈ ਕੇ ਸ਼ੋਅ ਦੇ ਅੰਦਰ ਉਹਨਾਂ ਦੇ ਫੈਨਜ਼ ਨੂੰ ਤੰਗ ਕੀਤਾ ਤਾਂ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਉਹਨਾਂ ਨੇ ਆਪਣੀ ਸਕਿਓਰਿਟੀ ਟੀਮ ਨੂੰ ਸਪਸ਼ਟ ਕਹਿ ਦਿੱਤਾ ਹੈ ਕਿ ਝੰਡੇ ਲੈ ਕੇ ਰੋਸ ਮੁਜ਼ਾਹਰੇ ਕਰਨ ਵਾਲਿਆਂ ਨੂੰ ਸ਼ੋਅ ਵਿਚੋਂ ਬਾਹਰ ਸੁੱਟ ਦਿੱਤਾ ਜਾਵੇ।
ਪੜ੍ਹੋ ਪੋਸਟ:
(1).jpeg)
- Download Babushahi App
-
-