ਤਰੁਣ ਚੁੱਘ ਗੁਜਰਾਤ ਭਾਜਪਾ ਇੰਚਾਰਜ ਨਿਯੁਕਤ
ਬਾਬੂਸ਼ਾਹੀ ਨੈਟਵਰਕ
ਨਵੀਂ ਦਿੱਲੀ/ਚੰਡੀਗੜ੍ਹ, 18 ਅਗਸਤ, 2026: ਭਾਜਪਾ ਹਾਈ ਕਮਾਂਡ ਨੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੂੰ ਗੁਜਰਾਤ ਭਾਜਪਾ ਇੰਚਾਰਜ ਨਿਯੁਕਤ ਕੀਤਾ ਹੈ। ਉਹਨਾਂ ਨੂੰ ਲੰਘੇ ਕੱਲ੍ਹ ਹੀ ਭਾਜਪਾ ਨੈਸ਼ਨਲ ਹੈਡਕੁਆਰਟਰ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਸੀ।
- Download Babushahi App
-
-