← ਪਿਛੇ ਪਰਤੋ
ਦਿੱਲੀ ਵਿਚ 11 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ, 3 ਸਤੰਬਰ 2026 : ਦਿੱਲੀ ਦੀ ਭਾਜਪਾ ਸਰਕਾਰ ਨੇ 11 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਦਰਅਸਲ ਇਸ ਦਿਨ ਵਿਸ਼ਵ ਪੱਧਰੀ ਬਰਿਕਸ ਸੰਮੇਲਨ ਹੋਣ ਜਾ ਰਿਹਾ ਹੈ।
Total Responses : 122