ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ ਦੋ ਸਥਾਈ ਜੱਜ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 4 ਜੁਲਾਈ, 2026: ਕੇਂਦਰ ਸਰਕਾਰ ਨੇ ਜਸਟਿਸ ਹਰਮੀਤ ਸਿੰਘ ਗਰੇਵਾਲ ਅਤੇ ਦੀਪਿੰਦਰ ਸਿੰਘ ਨਲਵਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਥਾਈ ਜੱਜਾਂ ਵਜੋਂ ਨਿਯੁਕਤ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
- Download Babushahi App
-
-