ਪੰਜਾਬ ਕੈਬਨਿਟ ਦੀ ਮੀਟਿੰਗ ਅੱਜ 1 ਜੂਨ 2026 ਨੂੰ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ 1 ਜੂਨ 2026
ਪੰਜਾਬ ਸਰਕਾਰ ਅੱਜ ਇੱਕ ਮਹੱਤਵਪੂਰਨ ਕੈਬਨਿਟ ਮੀਟਿੰਗ ਕਰ ਰਹੀ ਹੈ। ਇਹ ਮੀਟਿੰਗ ਦੁਪਹਿਰ 12 ਵਜੇ ਮੁੱਖ ਮੰਤਰੀ ਨਿਵਾਸ 'ਤੇ ਹੋਵੇਗੀ। ਹਾਲਾਂਕਿ ਮੀਟਿੰਗ ਦਾ ਅਧਿਕਾਰਤ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ, ਪਰ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਪੂਰੀਆਂ ਹੋਣ ਤੋਂ ਬਾਅਦ ਕਈ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਅਤੇ ਫੈਸਲਾ ਲਏ ਜਾਣ ਦੀ ਉਮੀਦ ਹੈ।
- Download Babushahi App
-
-