ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਅਤੇ ਜਨਰਲ ਸਕੱਤਰਾਂ ਦੀਆਂ ਨਵੀਆਂ ਨਿਯੁਕਤੀਆਂ
Ravi Jakhu
ਚੰਡੀਗੜ੍ਹ, 27 ਸਤੰਬਰ, 2026: ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਵੱਡਾ ਫੇਰਬਦਲ ਕਰਦਿਆਂ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਹੈ। ਪਾਰਟੀ ਹਾਈਕਮਾਂਡ ਦੀ ਪ੍ਰਵਾਨਗੀ ਤੋਂ ਬਾਅਦ ਵੱਖ-ਵੱਖ ਜ਼ਿਲ੍ਹਿਆਂ ਵਿੱਚ ਨਵੇਂ ਜ਼ਿਲ੍ਹਾ ਪ੍ਰਧਾਨਾਂ ਅਤੇ ਜਨਰਲ ਸਕੱਤਰਾਂ (General Secretaries) ਦੀਆਂ ਜ਼ਿੰਮੇਵਾਰੀਆਂ ਤੈਅ ਕੀਤੀਆਂ ਗਈਆਂ ਹਨ।

- Download Babushahi App
-
-