ਪੰਜਾਬ ਸਰਕਾਰ ਵੱਲੋਂ ਦੋ ਸੀਨੀਅਰ ਆਈਏਐਸ ਅਧਿਕਾਰੀ ਸਸਪੈਂਡ
ਚੰਡੀਗੜ੍ਹ, 7 February,20026:: ਪੰਜਾਬ ਸਰਕਾਰ ਨੇ ਵੱਡੀ ਪ੍ਰਸ਼ਾਸਕੀ ਕਾਰਵਾਈ ਕਰਦਿਆਂ ਦੋ ਸੀਨੀਅਰ ਆਈਏਐਸ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸਸਪੈਂਡ ਕੀਤੇ ਗਏ ਅਧਿਕਾਰੀਆਂ ਵਿੱਚ ਕਮਲ ਕਿਸ਼ੋਰ ਯਾਦਵ ਅਤੇ ਜਸਪ੍ਰੀਤ ਸਿੰਘ ਸ਼ਾਮਲ ਹਨ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ, ਦੋਵਾਂ ਅਧਿਕਾਰੀਆਂ ਖ਼ਿਲਾਫ਼ ਇਹ ਕਾਰਵਾਈ ਪ੍ਰਸ਼ਾਸਕੀ ਕਾਰਨਾਂ ਕਰਕੇ ਕੀਤੀ ਗਈ ਹੈ।
Kamal Kishor Yadav, IAS was posted as Administrative Secretary, Department of Industries and Commerce, in addition Administrative Secretary, Investment Promotion and in addition Administrative Secretary, Promotion of Information Technology Industry,
Jaspreet Singh, IAS was posted as Managing Director, Punjab Information and Communication Technology Corporation Limited (Punjab INFOTECH )