ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿੱਚ 27 ਤੋਂ 29 ਅਗਸਤ ਤੱਕ ਛੁੱਟੀ
ਬਾਬੂਸ਼ਾਹੀ ਬਿਊਰੋ
ਅੰਮ੍ਰਿਤਸਰ, 25 ਅਗਸਤ :– ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਬਾਬਾ ਬਕਾਲਾ ਸਾਹਿਬ ਖੇਤਰ ਨਾਲ ਸਬੰਧਤ 18 ਸਕੂਲਾਂ ਵਿੱਚ 27 ਅਗਸਤ 2026 ਤੋਂ 29 ਅਗਸਤ 2026 ਤੱਕ ਛੁੱਟੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਛੁੱਟੀ ਹੇਠ ਲਿਖੇ ਸਕੂਲਾਂ ਵਿੱਚ ਲਾਗੂ ਹੋਵੇਗੀ:
ਸਰਕਾਰੀ ਹਾਈ ਸਕੂਲ ਬਾਬਾ ਬਕਾਲਾ, ਅੰਮ੍ਰਿਤਸਰ
ਦਸਮੇਸ਼ ਪਬਲਿਕ ਸਕੂਲ ਬਾਬਾ ਬਕਾਲਾ, ਅੰਮ੍ਰਿਤਸਰ
ਸਰਕਾਰੀ ਮਿਡਲ ਸਕੂਲ ਛਾਪਿਆਂਵਾਲੀ, ਅੰਮ੍ਰਿਤਸਰ
ਸਰਕਾਰੀ ਮਿਡਲ ਸਕੂਲ ਉਮਰਾਂਨੰਗਲ, ਅੰਮ੍ਰਿਤਸਰ
ਸਰਕਾਰੀ ਮਿਡਲ ਸਕੂਲ ਠੱਠੀਆਂ, ਅੰਮ੍ਰਿਤਸਰ
ਮਾਤਾ ਗੰਗਾ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ, ਅੰਮ੍ਰਿਤਸਰ
ਜੀ.ਟੀ.ਬੀ. ਸਕੂਲ
- Download Babushahi App
-
-