ਬਿਕਰਮ ਮਜੀਠੀਆ ਕਾਲੇ ਝੰਡੇ ਲੈ ਕੇ ਸੰਗਰੂਰ ਪਹੁੰਚੇ
ਬਾਬੂਸ਼ਾਹੀ ਨੈੱਟਵਰਕ
ਸੰਗਰੂਰ, 5 ਸਤੰਬਰ, 2026: ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਪੁਲਿਸ ਵੱਲੋਂ ਕਥਿਤ ਤੌਰ 'ਤੇ ਕੁੱਟੇ ਗਏ ਪਿੰਡ ਸ਼ੇਰੋਂ ਦੇ ਮੋਹਨਜੀਤ ਸਿੰਘ ਨਾਲ ਇਕਜੁੱਟਤਾ ਪ੍ਰਗਟਾਉਣ ਲਈ ਹੱਥਾਂ ਵਿੱਚ ਕਾਲੇ ਝੰਡੇ ਲੈ ਕੇ ਸੰਗਰੂਰ ਪਹੁੰਚੇ ਹਨ।
ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ਵਿਰੋਧੀ ਪਾਰਟੀਆਂ ਦਾਅਵਾ ਕਰ ਰਹੀਆਂ ਹਨ ਕਿ ਮੋਹਨਜੀਤ ਨੂੰ ਪੁਲਿਸ ਨੇ ਬੇਰਹਿਮੀ ਨਾਲ ਕੁੱਟਿਆ ਸੀ, ਪਰ ਸੰਗਰੂਰ ਪੁਲਿਸ ਨੇ ਇਸ ਦੋਸ਼ ਤੋਂ ਇਨਕਾਰ ਕੀਤਾ ਹੈ।
- Download Babushahi App
-
-