ਬੀਬੀ ਚਰਨਜੀਤ ਕੌਰ ਮਲਿਕਪੁਰ ਇਸਤਰੀ ਅਕਾਲੀ ਦਲ ਹਲਕਾ ਰੋਪੜ ਦੀ ਪ੍ਰਧਾਨ ਨਿਯੁਕਤ
ਮਨਪ੍ਰੀਤ ਸਿੰਘ
ਰੂਪਨਗਰ 3 ਜੂਨ
ਬੀਬੀ ਚਰਨਜੀਤ ਕੌਰ ਮਲਕਪੁਰ ਧਰਮਪਤਨੀ ਸੁਖਇੰਦਰਪਾਲ ਸਿੰਘ ਬੌਬੀ ਬੋਲਾ ਨੂੰ ਇਸਤਰੀ ਅਕਾਲੀ ਦਲ ਹਲਕਾ ਰੋਪੜ ਦਾ ਪ੍ਰਧਾਨ ਨਿਯੁਕਤ ਕੀਤ ਗਿਆ।
ਇਸ ਮੌਕੇ ਬੀਬੀ ਚਰਨਜੀਤ ਕੌਰ ਮਲਿਕਪੁਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਜੀ ਬਾਦਲ ਅਤੇ ਡਾ. ਦਲਜੀਤ ਸਿੰਘ ਚੀਮਾ ਜੀ ਦਾ ਬਹੁਤ ਬਹੁਤ ਧੰਨਵਾਦ। ਇਸ ਮੌਕੇ ਬੀਬੀ ਚਰਨਜੀਤ ਕੌਰ ਮਲਿਕਪੁਰ ਨੇ ਕਿਹਾ ਕਿ ਓਹ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਦਿਨ ਰਾਤ ਸੇਵਾ ਕਰਦੇ ਰਹਿਣਗੇ ਤੇ ਹੋਰ ਬੀਬੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਨਗੇ।
- Download Babushahi App
-
-