ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਹੋਈ ਘਰ ਵਾਪਸੀ
ਬਾਬੂਸ਼ਾਹੀ ਬਿਊਰੋ
ਕਪੂਰਥਲਾ/ਭੁਲੱਥ, 15 ਨਵੰਬਰ, 2026: ਪੰਜਾਬ ਦੀ ਸਿਆਸਤ ਵਿੱਚ ਅੱਜ ਐਤਵਾਰ ਨੂੰ ਉਸ ਸਮੇਂ ਇੱਕ ਵੱਡਾ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ, ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਸਾਬਕਾ ਪ੍ਰਧਾਨ ਅਤੇ ਪੰਜਾਬ ਦੀ ਸਾਬਕਾ ਕੈਬਨਿਟ ਮੰਤਰੀ ਬੀਬੀ ਜਗੀਰ ਕੌਰ ਨੇ ਮੁੜ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਘਰ ਵਾਪਸੀ ਕਰ ਲਈ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਮੁੜ ਅਕਾਲੀ ਦਲ ਦਾ ਪੱਲਾ ਫੜ ਲਿਆ ਹੈ।
- Download Babushahi App
-
-