← ਪਿਛੇ ਪਰਤੋ
ਭਗਵੰਤ ਮਾਨ ਵੱਲੋਂ ਪਰਵਿੰਦਰ ਝੋਟਾ ਕਤਲ ਕੇਸ ਦੀ ਜਾਂਚ ਸੀ ਬੀ ਆਈ ਨੂੰ ਦੇਣ ਦਾ ਐਲਾਨ ਬਾਬੂਸ਼ਾਹੀ ਨੈਟਵਰਕ ਚੰਡੀਗੜ੍ਹ, 20 ਅਕਤੂਬਰ, 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਿੰਦਰ ਝੋਟਾ ਕਤਲ ਕੇਸ ਦੀ ਜਾਂਚ ਸੀ ਬੀ ਆਈ ਨੂੰ ਸੌਂਪਣ ਦਾ ਐਲਾਨ ਕੀਤਾ ਹੈ।
ਨਸ਼ਿਆਂ ਖਿਲਾਫ਼ ਲੜ ਰਹੇ ਪਰਮਿੰਦਰ ਸਿੰਘ ਝੋਟਾ ਦੇ ਪਿਤਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਅਸੀਂ ਹਰ ਸਮੇਂ ਡੱਟ ਕੇ ਖੜ੍ਹੇ ਹਾਂ... ਪਰਿਵਾਰ ਦੀ ਮੰਗ ਨੂੰ ਪ੍ਰਵਾਨ ਕਰਦੇ ਹੋਏ, ਅਸੀਂ ਇਹ ਕੇਸ CBI ਨੂੰ ਸੌਂਪ ਰਹੇ ਹਾਂ... ਨਸ਼ੇ ਦੇ ਸੌਦਾਗਰਾਂ ਖਿਲਾਫ਼ ਸਾਡੀ ਲੜਾਈ ਆਰ-ਪਾਰ ਦੀ ਹੈ... ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਸਾਨੂੰ ਜੋ ਵੀ ਸਖ਼ਤ ਕਦਮ ਚੁੱਕਣਾ ਪਿਆ, ਅਸੀਂ ਪਿੱਛੇ ਨਹੀਂ ਹਟਾਂਗੇ...— Bhagwant Mann (@BhagwantMann) October 20, 2026
ਨਸ਼ਿਆਂ ਖਿਲਾਫ਼ ਲੜ ਰਹੇ ਪਰਮਿੰਦਰ ਸਿੰਘ ਝੋਟਾ ਦੇ ਪਿਤਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਅਸੀਂ ਹਰ ਸਮੇਂ ਡੱਟ ਕੇ ਖੜ੍ਹੇ ਹਾਂ... ਪਰਿਵਾਰ ਦੀ ਮੰਗ ਨੂੰ ਪ੍ਰਵਾਨ ਕਰਦੇ ਹੋਏ, ਅਸੀਂ ਇਹ ਕੇਸ CBI ਨੂੰ ਸੌਂਪ ਰਹੇ ਹਾਂ... ਨਸ਼ੇ ਦੇ ਸੌਦਾਗਰਾਂ ਖਿਲਾਫ਼ ਸਾਡੀ ਲੜਾਈ ਆਰ-ਪਾਰ ਦੀ ਹੈ... ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਸਾਨੂੰ ਜੋ ਵੀ ਸਖ਼ਤ ਕਦਮ ਚੁੱਕਣਾ ਪਿਆ, ਅਸੀਂ ਪਿੱਛੇ ਨਹੀਂ ਹਟਾਂਗੇ...
Total Responses : 19