ਭਲਕੇ 31 ਅਕਤੂਬਰ ਨੂੰ ਹੋਣ ਵਾਲੀ ਪੰਜਾਬ ਕੈਬਨਿਟ ਮੀਟਿੰਗ ਦਾ ਸਮਾਂ ਬਦਲਿਆ
ਭਲਕੇ ਸ਼ਾਮ 4:30 ਵਜੇ ਮੁੱਖ ਮੰਤਰੀ ਰਿਹਾਇਸ਼ ਵਿਖੇ ਹੋਵੇਗੀ ਬੈਠਕ
Ravi Jakhu
ਚੰਡੀਗੜ੍ਹ, 30 ਅਕਤੂਬਰ, 2026: ਪੰਜਾਬ ਸਰਕਾਰ ਵੱਲੋਂ ਕੈਬਨਿਟ ਮੀਟਿੰਗ ਦੇ ਸਮੇਂ ਵਿੱਚ ਵੱਡਾ ਬਦਲਾਅ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੱਲ੍ਹ ਯਾਨੀ 31 ਅਕਤੂਬਰ 2026 ਨੂੰ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ, ਜੋ ਕਿ ਪਹਿਲਾਂ ਦੁਪਹਿਰ 12:00 ਵਜੇ ਤੈਅ ਕੀਤੀ ਗਈ ਸੀ, ਹੁਣ ਬਦਲ ਕੇ ਸ਼ਾਮ 4:30 ਵਜੇ ਕਰ ਦਿੱਤੀ ਗਈ ਹੈ। ਇਹ ਅਹਿਮ ਬੈਠਕ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਹੋਵੇਗੀ, ਜਿਸ ਵਿੱਚ ਸੂਬੇ ਦੇ ਕਈ ਮਹੱਤਵਪੂਰਨ ਨੀਤੀਗਤ ਮਾਮਲਿਆਂ ਅਤੇ ਫ਼ੈਸਲਿਆਂ 'ਤੇ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।

- Download Babushahi App
-
-