ਭਾਜਪਾ ਪੰਜਾਬ ਵੱਲੋਂ ਵੱਖ-ਵੱਖ ਸੂਬਾ ਸੈੱਲਾਂ ਦੇ ਨਵੇਂ ਕਨਵੀਨਰਾਂ ਦੀ ਨਿਯੁਕਤੀ
Babushahi Network
ਚੰਡੀਗੜ੍ਹ, 13 ਅਕਤੂਬਰ, 2026: ਭਾਰਤੀ ਜਨਤਾ ਪਾਰਟੀ, ਪੰਜਾਬ ਦੇ ਸੂਬਾ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਅਤੇ ਪੰਜਾਬ ਭਾਜਪਾ ਦੇ ਸੰਗਠਨ ਮੰਤਰੀ ਸ਼੍ਰੀ ਮੰਥਰੀ ਨਿਵਾਸਲੂ ਦੀ ਸਹਿਮਤੀ ਅਤੇ ਪ੍ਰਵਾਨਗੀ ਨਾਲ ਪਾਰਟੀ ਵੱਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ। ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਦੇ ਵੱਖ-ਵੱਖ ਸੂਬਾ ਸੈੱਲਾਂ ਦੇ ਕਨਵੀਨਰਾਂ ਦੀਆਂ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਕਰ ਦਿੱਤੀਆਂ ਗਈਆਂ ਹਨ।


- Download Babushahi App
-
-