ਵੱਡੀ ਖ਼ਬਰ: ਅਕਾਲੀ-ਭਾਜਪਾ ਵਿਚਾਲੇ ਹੋਇਆ ਗੱਠਜੋੜ
Babushahi Network
ਚੰਡੀਗੜ੍ਹ, 24 ਨਵੰਬਰ 2026- ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਹੋ ਗਿਆ ਹੈ। ਦਿੱਲੀ ਦੇ ਵਿੱਚ ਅੱਜ ਅਕਾਲੀ ਭਾਜਪਾ ਦਾ ਗੱਠਜੋੜ ਹੋ ਗਿਆ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਨਿਤਿਨ ਨਵੀਨ, ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ, ਸਾਬਕਾ ਪ੍ਰਧਾਨ ਸੁਨੀਲ ਜਾਖੜ ਤੋਂ ਇਲਾਵਾ ਭਾਜਪਾ ਅਤੇ ਅਕਾਲੀ ਦਲ ਦੀ ਵੱਡੀ ਲੀਡਰਸਿਪ ਹਾਜਰ ਸੀ।
- Download Babushahi App
-
-