ਵੱਡੀ ਖ਼ਬਰ: ਕਾਂਗਰਸ ਨੇ ਇਸ ਸੂਬੇ ਦਾ ਪ੍ਰਧਾਨ ਬਦਲਿਆ
ਰਵੀ ਜੱਖੂ
ਚੰਡੀਗੜ੍ਹ, 22 ਨਵੰਬਰ 2025- ਹਿਮਾਚਲ ਵਿੱਚ ਵਿਨੈ ਕੁਮਾਰ ਨੂੰ ਸੂਬਾ ਕਾਂਗਰਸ ਪ੍ਰਧਾਨ ਲਗਾ ਦਿੱਤਾ ਗਿਆ ਹੈ। ਮੌਜੂਦਾ ਸੂਬਾ ਕਾਂਗਰਸ ਪ੍ਰਧਾਨ ਪ੍ਰਤਿਭਾ ਸਿੰਘ ਦਾ ਕਾਰਜਕਾਲ ਪਹਿਲਾਂ ਹੀ ਖਤਮ ਹੋ ਗਿਆ ਹੈ। ਹੁਣ ਵਿਨੈ ਸੂਬਾ ਕਾਂਗਰਸ ਪ੍ਰਧਾਨ ਦਾ ਅਹੁਦਾ ਸੰਭਾਲਣਗੇ।