ਵੱਡੀ ਖ਼ਬਰ: ਸੁਖਬੀਰ ਬਾਦਲ ਨੇ ਐਲਾਨਿਆ ਇੱਕ ਹੋਰ ਉਮੀਦਵਾਰ
Babushahi Network
ਚੰਡੀਗੜ੍ਹ, 23 ਨਵੰਬਰ 2026- ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵੱਲੋਂ ਹਲਕਾ ਜ਼ੀਰਾ ਤੋਂ ਹਰਪ੍ਰੀਤ ਸਿੰਘ ਹੀਰੋ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਦੁਆਰਾ ਜਾਰੀ ਕੀਤੇ ਗਏ ਪ੍ਰੈੱਸ ਬਿਆਨ ਅਨੁਸਾਰ, ਇਹ ਐਲਾਨ ਅੱਜ ਹਲਕਾ ਜ਼ੀਰਾ ਵਿਖੇ ਵਪਾਰੀਆਂ ਤੇ ਉਦਯੋਗਪਤੀਆਂ ਨਾਲ ਗੱਲਬਾਤ ਦੌਰਾਨ ਤੋਂ ਬਾਅਦ ਕੀਤਾ।
ਅਕਾਲੀ ਦਲ ਦੇ ਪ੍ਰਧਾਨ ਨੇ ਐਲਾਨ ਕੀਤਾ ਕਿ ਪਾਰਟੀ ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਪਾਰਟੀ ਦੇ ਉਮੀਦਵਾਰ ਹੋਣਗੇ ਅਤੇ ਉਹਨਾਂ ਨੇ ਸਭ ਨੂੰ ਅਪੀਲ ਕੀਤੀ ਕਿ ਉਹੀ ਹਰਪ੍ਰੀਤ ਸਿੰਘ ਹੀਰੋ ਦੀ ਜਿੱਤ ਵਾਸਤੇ ਉਹਨਾਂ ਦੀ ਉਮੀਦਵਾਰੀ ਦਾ ਡੱਟ ਕੇ ਸਮਰਥਨ ਕਰਨ।
- Download Babushahi App
-
-