ਵੱਡੀ ਖ਼ਬਰ: ਸੁਖਬੀਰ ਬਾਦਲ ’ਤੇ ਨਾਂਦੇੜ ਸਾਹਿਬ ਵਿਖੇ ਹਮਲੇ ਦੀ ਕੋਸ਼ਿਸ਼!
ਨਾਂਦੇੜ ਸਾਹਿਬ, 13 ਅਗਸਤ 2026: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਸਾਹਿਬ ਵਿਖੇ ਹਮਲੇ ਦੀ ਕੋਸ਼ਿਸ਼ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ।
ਸੂਤਰਾਂ ਦੇ ਹਵਾਲੇ ਨਾਲ ਮਿਲੀ ਮੁੱਢਲੀ ਜਾਣਕਾਰੀ ਮੁਤਾਬਕ, ਹਮਲੇ ਦੀ ਕੋਸ਼ਿਸ਼ ਇੱਕ ਵਿਅਕਤੀ ਵੱਲੋਂ ਕੀਤੀ ਗਈ। ਹਾਲਾਂਕਿ ਇਸ ਘਟਨਾ ਵਿੱਚ ਸੁਖਬੀਰ ਸਿੰਘ ਬਾਦਲ ਦੀ ਬਾਂਹ ਉੱਪਰ ਸੱਟ ਲੱਗੀ ਹੈ।
ਖ਼ਬਰ ਅਪਡੇਟ ਹੋ ਰਹੀ ਹੈ.......
- Download Babushahi App
-
-