ਵੱਡੀ ਖ਼ਬਰ: AAP ਦੇ 2 ਵਿਧਾਇਕਾਂ ਨੇ ਦਿੱਤਾ ਅਸਤੀਫ਼ਾ (Video)
Babushahi Network
ਚੰਡੀਗੜ੍ਹ, 1 ਨਵੰਬਰ 2026- ਆਮ ਆਦਮੀ ਪਾਰਟੀ ਦੇ 2 ਵਿਧਾਇਕਾਂ ਨੇ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ, ਸਨੌਰ ਹਲਕੇ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਅਤੇ ਸਮਾਣਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਅਸਤੀਫ਼ਾ ਦੇ ਦਿੱਤਾ ਹੈ।
ਖ਼ਬਰ ਅਪਡੇਟ ਹੋ ਰਹੀ ਹੈ.........
- Download Babushahi App
-
-