ਵੱਡੀ ਖ਼ਬਰ: ਕੇਜਰੀਵਾਲ ਨੇ ਵਿਧਾਨ ਸਭਾ ਚੋਣਾਂ-2027 ਲਈ ਭਗਵੰਤ ਮਾਨ ਨੂੰ ਐਲਾਨਿਆ CM ਫੇਸ
Babushahi Network
ਚੰਡੀਗੜ੍ਹ, 12 ਜੂਨ 2026- ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਆਮ ਆਦਮੀ ਪਾਰਟੀ (AAP) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਧਾਨ ਸਭਾ ਚੋਣਾਂ-2027 ਲਈ ਪਾਰਟੀ ਦੇ ਮੁੱਖ ਮੰਤਰੀ ਚਿਹਰੇ (CM Face) ਦਾ ਰਸਮੀ ਐਲਾਨ ਕਰ ਦਿੱਤਾ ਹੈ। ਕੇਜਰੀਵਾਲ ਨੇ ਸਾਫ਼ ਕਰ ਦਿੱਤਾ ਹੈ ਕਿ ਅਗਲੀਆਂ ਚੋਣਾਂ ਵਿੱਚ ਵੀ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਹੀ 'ਆਪ' ਵੱਲੋਂ ਸੀਐੱਮ ਫੇਸ ਹੋਣਗੇ।
- Download Babushahi App
-
-