ਸ਼ਰਨਾਰਥੀਆਂ ਨੂੰ ਲੈ ਕੇ ਮੋਹਨ ਭਾਗਵਤ ਦਾ ਵੱਡਾ ਬਿਆਨ
ਨਵੀਂ ਦਿੱਲੀ, 2 ਜੁਲਾਈ 2026 : ਅੱਜ ਆਰ ਐਸ ਐਸ ਮੁਖੀ ਮੋਹਨ ਭਾਗਵਤ ਨੇ ਵੱਡਾ ਬਿਆਨ ਦਿੰਦਿਆਂ ਆਖਿਆ ਹੈ ਕਿ ਸਾਲ 1947 ਮਗਰੋਂ ਜਿਹੜੇ ਲੋਕ ਪਾਕਿਸਤਾਨ ਛੱਡ ਕੇ ਭਾਰਤ ਆਏ ਸਨ ਉਨ੍ਹਾਂ ਨੂੰ ਸ਼ਰਨਾਰਥੀ ਕਹਣਿਾ ਠੀਕ ਨਹੀ। ਉਨਾਂ ਨੇ ਆਪਣੀਆਂ ਜਾਇਦਾਦਾਂ ਛੱਡ ਕੇ ਆਪਣੇ ਦੇਸ਼ ਨੂੰ ਚੁਣਿਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਧਰਮ ਅਤੇ ਆਪਣੀ ਮਿੱਟੀ ਲਈ ਸੱਭ ਕੁੱਝ ਕੀਤਾ।
- Download Babushahi App
-
-