ਸਾਬਕਾ ਕ੍ਰਿਕਟ ਮੁਹੰਮਦ ਅਜ਼ਹਰੂਦੀਨ ਅੱਜ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣਗੇ, ਪੜ੍ਹੋ ਵੇਰਵਾ
ਬਾਬੂਸ਼ਾਹੀ ਨੈਟਵਰਕ
ਹੈਦਰਾਬਾਦ, 31 ਅਕਤੂਬਰ, 2025: ਸਾਬਕਾ ਕ੍ਰਿਕਟਰ ਤੇ ਕਾਂਗਰਸੀ ਆਗੂ ਮੁਹੰਮਦ ਅਜ਼ਹਰੂਦੀਨ ਅੱਜ ਤਿਲੰਗਾਨਾ ਦੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣਗੇ। ਮੁੱਖ ਮੰਤਰੀ ਰੇਵੰਥ ਰੈਡੀ ਨੇ ਉਹਨਾਂ ਨੂੰ ਕੈਬਨਿਟ ਵਿਚ ਸ਼ਾਮਲ ਕਰਨ ਦਾ ਐਲਾਨ ਕੀਤਾ ਹੈ।
ਹੋਰ ਵੇਰਵਾ ਪੜ੍ਹੋ ਲਿੰਕ ਕਲਿੱਕ ਕਰੋ: