ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਲੀਡਰ ਦੇ ਘਰ ’ਤੇ ED ਵੱਲੋਂ ਛਾਪਾ
ਰਵੀ ਜੱਖੂ
ਚੰਡੀਗੜ੍ਹ, 28 ਜਨਵਰੀ 2026
ਸਾਬਕਾ ਮੰਤਰੀ ਪੰਜਾਬ ਅਤੇ ਸੀਨੀਅਰ ਕਾਂਗਰਸੀ ਨੇਤਾ ਸੁੰਦਰ ਸ਼ਾਮ ਅਰੋੜਾ ਦੇ ਨਿਵਾਸ ’ਤੇ ED ਵੱਲੋਂ ਛਾਪਾ ਮਾਰਿਆ ਗਿਆ। ਜਿਕਰਯੋਗ ਹੈ ਕਿ ED ਵੱਲੋਂ ਉਹਨਾਂ ਦੀ ਹੁਸ਼ਿਆਰਪੁਰ ਸਥਿਤ ਰਿਹਾਇਸ਼ ਤੇ ਇਹ ਛਾਪੇਮਾਰੀ ਕੀਤੀ ਗਈ ਹੈ।