ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ 'ਤੇ ED ਅਤੇ ਆਈਟੀ ਦਾ ਛਾਪਾ
ਬਾਬੂਸ਼ਾਹੀ ਨੈੱਟਵਰਕ
ਹੁਸ਼ਿਆਰਪੁਰ, 2 ਨਵੰਬਰ, 2026: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਆਮਦਨ ਕਰ (ਆਈਟੀ) ਦੀਆਂ ਟੀਮਾਂ ਨੇ ਸਵੇਰ ਤੋਂ ਹੀ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ਛਾਪਾ ਮਾਰਿਆ ਹੈ। ਇਹ ਰਿਪੋਰਟ ਨਿਊਜ਼ 18 ਦੁਆਰਾ ਪ੍ਰਸਾਰਿਤ ਕੀਤੀ ਗਈ ਹੈ।
ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਛਾਪੇਮਾਰੀ ਸਵੇਰੇ 5.00 ਵਜੇ ਸ਼ੁਰੂ ਹੋਈ ਅਤੇ ਇਹ ਰਿਪੋਰਟ ਦਰਜ ਹੋਣ ਤੱਕ ਜਾਰੀ ਹੈ।
- Download Babushahi App
-
-