ਸਾਬਕਾ ‘ਆਪ’ ਉਮੀਦਵਾਰ ਪਲਵਿੰਦਰ ਕੌਰ ਸਮਰਥਕਾਂ ਸਮੇਤ ਕਾਂਗਰਸ ਵਿੱਚ ਸ਼ਾਮਲ
Ravi Jakhu/ ਬਾਬੂਸ਼ਾਹੀ ਬਿਊਰੋ
ਸ਼ਤਰਾਣਾ: 2 ਅਗਸਤ 2026
ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼ਤਰਾਣਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਰਹੀ ਪਲਵਿੰਦਰ ਕੌਰ ਆਪਣੇ ਹਜ਼ਾਰਾਂ ਸਮਰਥਕਾਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਈ ਹੈ। ਜ਼ਿਕਰਯੋਗ ਹੈ ਕਿ 2017 ਦੀਆਂ ਚੋਣਾਂ ਦੌਰਾਨ ਉਨ੍ਹਾਂ ਨੇ ‘ਆਪ’ ਦੀ ਟਿਕਟ 'ਤੇ ਚੋਣ ਲੜਦਿਆਂ 32,000 ਤੋਂ ਵੱਧ ਵੋਟਾਂ ਹਾਸਲ ਕੀਤੀਆਂ ਸਨ। ਉਨ੍ਹਾਂ ਦੇ ਕਾਂਗਰਸ ਵਿੱਚ ਆਉਣ ਨਾਲ ਇਲਾਕੇ ਵਿੱਚ ਪਾਰਟੀ ਨੂੰ ਵੱਡਾ ਮਜ਼ਬੂਤੀ ਮਿਲੇਗੀ।
- Download Babushahi App
-
-