ਸੁਖਬੀਰ ਸਿੰਘ ਬਾਦਲ ਵੱਲੋਂ ਸੰਜੀਵ ਤਲਵਾੜ ਜ਼ਿਲ੍ਹਾ ਅਕਾਲੀ ਜਥਾ ਹੁਸ਼ਿਆਰਪੁਰ ਦੇ (ਸ਼ਹਿਰੀ) ਪ੍ਰਧਾਨ ਨਿਯੁਕਤ
ਚੰਡੀਗੜ੍ਹ 29 ਅਗਸਤ —— ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਐਲਾਨ ਕਰਦੇ ਹੋਏ ਪਾਰਟੀ ਦੇ ਵਿਧਾਨ ਸਭਾ ਹਲਕਾ ਹੁਸਿ਼ਆਰਪੁਰ ਦੇ ਹਲਕਾ ਇੰਚਾਰਜ ਅਤੇ ਸੀਨੀਅਰ ਆਗੂ ਸ਼੍ਰੀ ਸੰਜੀਵ ਤਲਵਾੜ ਨੂੰ ਜ਼ਿਲ੍ਹਾ ਅਕਾਲੀ ਜਥਾ ਹੁਸਿ਼ਆਰਪੁਰ ਦਾ (ਸ਼ਹਿਰੀ) ਪ੍ਰਧਾਨ ਨਿਯੁਕਤ ਕੀਤਾ ਹੈ।
- Download Babushahi App
-
-