ਸੰਜੀਵ ਅਰੋੜਾ ਨੂੰ 7 ਦਿਨਾਂ ਦੀ ਈ ਡੀ ਹਿਰਾਸਤ ਵਿਚ ਭੇਜਿਆ
ਗੁਰੂਗ੍ਰਾਮ, 10 ਮਈ, 2026: ਗੁਰੂਗ੍ਰਾਮ ਸੈਸ਼ਨਜ਼ ਕੋਰਟ ਨੇ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ 7 ਦਿਨਾਂ ਈ ਡੀ ਹਿਰਾਸਤ ਵਿਚ ਭੇਜ ਦਿੱਤਾ ਹੈ। ਈ ਡੀ ਦੀ ਟੀਮ ਨੇ ਉਹਨਾਂ ਨੂੰ ਕੋਰਟ ਅੱਗੇ ਪੇਸ਼ ਕਰਦਿਆਂ 10 ਦਿਨ ਦਾ ਰਿਮਾਂਡ ਮੰਗਿਆ ਸੀ।
ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
- Download Babushahi App
-
-